CMOPb (@cmopbindia) 's Twitter Profile
CMOPb

@cmopbindia

Official handle of Chief Minister's Office, Punjab

ID: 1805189194408505344

linkhttp://punjab.gov.in calendar_today24-06-2024 10:40:36

918 Tweet

1,1K Followers

2 Following

CMOPb (@cmopbindia) 's Twitter Profile Photo

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਕਿਹਾ ਕਿ ਜਲੰਧਰ ਨੇ ਹਮੇਸ਼ਾ ਮੁਲਕ ਨੂੰ ਬਿਹਤਰੀਨ ਖਿਡਾਰੀਆਂ ਅਤੇ ਉਹਨਾਂ ਦੀ ਪ੍ਰਤਿਭਾ ਨਾਲ ਨਿਵਾਜ਼ਿਆ ਹੈ। #ਮੁੱਖ_ਮੰਤਰੀ_ਦਫ਼ਤਰ_ਪੰਜਾਬ #CMOPunjab

CMOPb (@cmopbindia) 's Twitter Profile Photo

ਪੰਜਾਬ ਲਈ ਇੱਕ ਮਾਣਮੱਤੇ ਅਤੇ ਇਤਿਹਾਸਕ ਪਲ ਦੇ ਗਵਾਹ ਬਣਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2025 ਦੇ ਵੱਕਾਰੀ ਮਹਿਲਾ ਰਗਬੀ ਵਿਸ਼ਵ ਕੱਪ ਦੇ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਜਲੰਧਰ-ਆਧਾਰਿਤ ਕੰਪਨੀ ਸਾਵੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿਖੇ ਬਰਲਟਨ ਪਾਰਕ ਸਪੋਰਟਸ ਹੱਬ, ਜੋ ਕਿ ਲਗਭਗ 78 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਹੋਣ ਵਾਲਾ ਅਹਿਮ ਪ੍ਰੋਜੈਕਟ ਹੈ, ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਜਲੰਧਰ ਦੀ ਵਿਰਾਸਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਥੇ ਬੇਮਿਸਾਲ ਖਿਡਾਰੀ ਪੈਦਾ ਹੋਏ ਹਨ, ਜਿਨ੍ਹਾਂ ਨੇ ਦੇਸ਼ ਨੂੰ, ਖ਼ਾਸ ਕਰ ਕੇ

World Day Against Child Labour is observed annually on June 12 to raise awareness about preventing child labour and to advocate for education and a better childhood for every child. #WorldDayAgainstChildLabour #CMOPunjab

World Day Against Child Labour is observed annually on June 12 to raise awareness about preventing child labour and to advocate for education and a better childhood for every child.

#WorldDayAgainstChildLabour
#CMOPunjab
CMOPb (@cmopbindia) 's Twitter Profile Photo

Chief Minister Bhagwant Mann-led Punjab Government extends warm greetings to all on the 430th Prakash Purab of the Sixth Guru, Sri Guru Hargobind Sahib Ji, the pioneer of the concept of Miri-Piri. #CMOPunjab

Chief Minister <a href="/BhagwantMann/">Bhagwant Mann</a>-led Punjab Government extends warm greetings to all on the 430th Prakash Purab of the Sixth Guru, Sri Guru Hargobind Sahib Ji, the pioneer of the concept of Miri-Piri.

#CMOPunjab
CMOPb (@cmopbindia) 's Twitter Profile Photo

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਵਿਖੇ ਈਜ਼ੀ ਜਮਾਂਬੰਦੀ ਪੋਰਟਲ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਈ ਵੀ ਫ਼ੈਸਲਾ ਪੰਜਾਬ ਤੇ ਪੰਜਾਬ ਦੇ ਲੋਕਾਂ ਵਿਰੁੱਧ ਨਹੀਂ ਲਿਆ ਜਾਵੇਗਾ ਤੇ ਜਿੰਨੇ ਵੀ ਫ਼ੈਸਲੇ ਲਏ ਜਾਣਗੇ ਲੋਕਾਂ ਤੋਂ ਪੁੱਛ ਕੇ ਉਨ੍ਹਾਂ ਦੇ ਹੱਕ ਵਿੱਚ ਲਏ ਜਾਣਗੇ।

ਮੁੱਖ ਮੰਤਰੀ Bhagwant Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਪੂਰਨ ਤੌਰ 'ਤੇ ਖ਼ਾਤਮੇ ਲਈ ਅੰਮ੍ਰਿਤਸਰ ਵਿਖੇ ਈਜ਼ੀ ਜਮ੍ਹਾਂਬੰਦੀ ਦੀ ਸ਼ੁਰੂਆਤ ਕੀਤੀ ਗਈ ਹੈ। #ਮੁੱਖ_ਮੰਤਰੀ_ਦਫ਼ਤਰ_ਪੰਜਾਬ #CMOPunjab

CMOPb (@cmopbindia) 's Twitter Profile Photo

ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਮੁੱਖ ਮੰਤਰੀ Bhagwant Mann ਲਗਾਤਾਰ ਕੰਮ ਕਰ ਰਹੇ ਹਨ। ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਦੀ ਪੂਰਤੀ ਲਈ ਨਿਰੰਤਰ ਕਾਰਜਸ਼ੀਲ ਹੈ। #ਮੁੱਖ_ਮੰਤਰੀ_ਦਫ਼ਤਰ_ਪੰਜਾਬ #CMOPunjab

CMOPb (@cmopbindia) 's Twitter Profile Photo

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫ਼ਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ। ਹੁਣ ਕੋਈ ਵੀ ਵਿਅਕਤੀ ਆਪਣੇ ਘਰ ਬੈਠ ਕੇ ਮਾਲ ਵਿਭਾਗ ਦੀ ਵੈੱਬਸਾਈਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 103ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ, 14.6 ਕਿਲੋ ਅਫ਼ੀਮ ਅਤੇ 57,480 ਰੁਪਏ ਦੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀ ਵਚਨਬੱਧਤਾ ਮੁਤਾਬਕ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਕਾਰਜਸ਼ੀਲ ਹੈ। …… Chief Minister Bhagwant Mann -led Punjab government is actively working towards the state’s holistic development in line with its commitments.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀ ਵਚਨਬੱਧਤਾ ਮੁਤਾਬਕ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਕਾਰਜਸ਼ੀਲ ਹੈ।
……
Chief Minister <a href="/BhagwantMann/">Bhagwant Mann</a> -led Punjab government is actively working towards the state’s holistic development in line with its commitments.
CMOPb (@cmopbindia) 's Twitter Profile Photo

ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਅਤੇ ਬੇਸ਼ਕੀਮਤੀ ਜਾਨਾਂ ਦੀ ਰਾਖੀ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ 46 ਨਵੀਆਂ ਐਂਬੂਲੈਂਸਾਂ ਲੋਕ ਅਰਪਿਤ ਕੀਤੀਆਂ ਗਈਆਂ ਹਨ। …… With the aim of providing better healthcare services to the state’s people and prioritising the protection of

ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਅਤੇ ਬੇਸ਼ਕੀਮਤੀ ਜਾਨਾਂ ਦੀ ਰਾਖੀ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ 46 ਨਵੀਆਂ ਐਂਬੂਲੈਂਸਾਂ ਲੋਕ ਅਰਪਿਤ ਕੀਤੀਆਂ ਗਈਆਂ ਹਨ।
……
With the aim of providing better healthcare services to the state’s people and prioritising the protection of
CMOPb (@cmopbindia) 's Twitter Profile Photo

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ਼ ) ਬਾਰਡਰ ਰੇਂਜ ਅੰਮ੍ਰਿਤਸਰ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋਟਿਕਸ ਤਸਕਰੀ ਰੈਕੇਟ ਦਾ ਪਰਦਾਫ਼ਾਸ਼ ਕੀਤਾ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 104ਵੇਂ ਦਿਨ ਪੰਜਾਬ ਪੁਲਿਸ ਨੇ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.9 ਕਿਲੋ ਹੈਰੋਇਨ, 1.5 ਕਿਲੋ ਅਫ਼ੀਮ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ

Punjab Government, led by Chief Minister Bhagwant Mann, extends warm greetings to all on the occasion of the Foundation Day of Sri Akal Takht Sahib Ji. Founded by Sri Guru Hargobind Sahib Ji in 1606, Sri Akal Takht Sahib is the spiritual and political center of the Sikh

Punjab Government, led by Chief Minister <a href="/BhagwantMann/">Bhagwant Mann</a>, extends warm greetings to all on the occasion of the Foundation Day of Sri Akal Takht Sahib Ji. Founded by Sri Guru Hargobind Sahib Ji in 1606, Sri Akal Takht Sahib is the spiritual and political center of the Sikh
CMOPb (@cmopbindia) 's Twitter Profile Photo

ਪੰਜਾਬ ਪੁਲਿਸ ਨੇ ਸਮਾਣਾ ਦੇ ਪਿੰਡ ਮੁਰਾਦਪੁਰ ਅਤੇ ਗਾਜੇਵਾਸ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਚਲਾਇਆ। ਪਟਿਆਲਾ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਵਿੱਚ ਮੁਰਾਦਪੁਰ ਵਿਖੇ ਪੁਰਾਣੇ ਨਸ਼ਾ ਤਸਕਰਾਂ

ਮੱਕੀ ਉਗਾਓ,ਪਾਣੀ ਬਚਾਓ, ਪੰਜਾਬ ਬਚਾਓ! ਪੰਜਾਬ ਸਰਕਾਰ ਵੱਲੋਂ ਖਰੀਫ਼ ਮੱਕੀ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ₹17,500 ਪ੍ਰਤੀ ਹੈਕਟੇਅਰ ਦੀ ਪ੍ਰੋਤਸਾਹਨ ਰਾਸ਼ੀ, ਐੱਮ.ਐੱਸ.ਪੀ ’ਤੇ ਗਾਰੰਟੀਡ ਖ਼ਰੀਦ ਅਤੇ ਮਸ਼ੀਨਰੀ ਉੱਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਦੀ ਇਹ ਪਹਿਲਕਦਮੀ ਕਿਸਾਨ

CMOPb (@cmopbindia) 's Twitter Profile Photo

ਪੰਜਾਬ ਸਰਕਾਰ ਵੱਲੋਂ ਲਗਾਤਾਰ ਸੂਬੇ ਦੇ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਸੂਬਾ ਸਰਕਾਰ ਨੇ ਮਹਿਲਾਵਾਂ ਨੂੰ ਵੀ ਪਿੰਡਾਂ ‘ਚ ‘ਪਹਿਲ’ ਸਕੀਮ ਰਾਹੀਂ ਰੁਜ਼ਗਾਰ ਦਿੱਤਾ ਹੈ ਤੇ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਹੀਆਂ ਹਨ।

CMOPb (@cmopbindia) 's Twitter Profile Photo

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਲੋਕਾਂ ਦੇ ਮੁਫ਼ਤ ਇਲਾਜ ਲਈ ਥਾਂ-ਥਾਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਨ੍ਹਾਂ ਤੋਂ ਹਰ ਰੋਜ਼ ਲੱਖਾਂ ਲੋਕ ਇਲਾਜ ਕਰਵਾ ਰਹੇ ਹਨ।

CMOPb (@cmopbindia) 's Twitter Profile Photo

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 2164 ਨਸ਼ੀਲੀਆਂ ਗੋਲੀਆਂ ਅਤੇ 26910 ਰੁਪਏ ਦੀ ਡਰੱਗ ਮਨੀ